





Total views : 5949016







Total views : 5949016ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਵੱਡਾ ਐਲਾਨ ਕਰਦਿਆਂ ਬੀਬੀ ਪ੍ਰਮਜੀਤ ਕੌਰ ਖਾਲੜਾ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ‘ਚ ਆਪਣਾ ਉਮੀਦਵਾਰ ਬਣਾਇਆ ਹੈ।

ਜਿਸ ਦੀ ਪੁਸ਼ਟੀ ਐਮ.ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਰਦਿਆ ਕਿਹਾ ਕਿ ਸੰਗਤਾਂ ਦੀ ਪੁਰਜੋਰ ਮੰਗ ‘ਤੇ ਬੀਬੀ ਖਾਲੜਾ ਨੂੰ ਪਾਰਟੀ ਨੇ ਆਪਣਾ ਉਮੀਦਵਾਰ ਬਨਾਉਣ ਦਾ ਫੈਸਲਾ ਲਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-