ਪੰਜਾਬ ਸਰਕਾਰ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ 7 ਨਵੇਂ ਮੈਂਬਰ ਕੀਤੇ ਨਿਯੁਕਤ

4912970
Total views : 5895091

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ 

 ਪੰਜਾਬ ਸਰਕਾਰ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ  7 ਨਵੇਂ ਗੈਰ ਸਰਕਾਰੀ ਮੈਂਬਰ ਦੋ ਸਾਲਾਂ ਲਈ ਨਿਯੁਕਤ ਕੀਤੇ ਹਨ।

ਅੰਮ੍ਰਿਤਸਰ ਜਿਲ੍ਹੇ ਚੋਂ ਕੈਬਨਿਟ ਮੰਤਰੀ ਈ:ਟੀ:ਓਵਿਧਾਇਕ ਰਮਦਾਸਸੰਧੂ ਅਤੇ ਟੌਂਗ ਹੋਏ ਨਿਯੁਕਤ

ਇਨ੍ਹਾਂ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓਵਿਧਾਇਕ ਹਲਕਾ ਪੱਛਮੀ ਸ੍ਰ ਜਸਬੀਰ ਸਿੰਘ ਸੰਧੂਹਲਕਾ ਅਟਾਰੀ ਦੇ  ਵਿਧਾਇਕ ਸ੍ਰ ਜਸਵਿੰਦਰ ਸਿੰਘ ਰਮਦਾਸਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗਹਲਕਾ ਕਰਤਾਰ ਦੇ ਵਿਧਾਇਕ ਸ੍ਰ ਬਲਕਾਰ ਸਿੰਘਹਲਕਾ ਭਦੌੜ ਜਿਲ੍ਹਾ ਬਰਨਾਲਾ ਤੋਂ ਵਿਧਾਇਕ ਸ੍ਰ ਲਾਭ ਸਿੰਘ ਉਗੋਕੇ ਅਤੇ ਹਲਕਾ ਨਿਹਾਲ ਸਿੰਘ ਵਾਲਾ ਮੋਗਾ ਦੇ  ਵਿਧਾਇਕ ਸ੍ਰ ਮਨਜੀਤ ਸਿੰਘ ਦੇ ਨਾਮ ਸ਼ਾਮਲ ਹਨ।ਦੱਸਣਯੋਗ ਹੈ ਕਿ ਅੰਮ੍ਰਿਤਸਰ ਜਿਲ੍ਹੇ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਭਗਵਾਨ ਵਾਲਮੀਕਿ ਤੀਰਥ ਨਾਲ ਸ਼ੁਰੂ ਤੋ ਹੀ ਜੁੜੇ ਹੋਏ ਹਨ ਅਤੇ ਇਸ ਦੇ ਵਿਕਾਸ ਕਾਰਜਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੇ ਰਹੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News