





Total views : 5949203







Total views : 5949203ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਨੇਸ਼ਟਾ
ਅੱਜ ਦੇਰ ਸ਼ਾਮ ਅੰਮ੍ਰਿਤਸਰ ਅਟਾਰੀ ਰੋਡ ‘ਤੇ ਸਥਿਤ ਅੱਡਾ ਢੋਡੀਵਿੰਡ ਵਿਖੇ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਾਲੇ ਪਾਸੇ ਤੋਂ ਦੇਰ ਸ਼ਾਮ ਖਾਸਾ ਪੈਟਰੋਲ ਪੰਪ ਦੇ ਮਾਲਕ ਮੋਤਾ ਸਿੰਘ ਦਾ ਪੋਤਰਾ ਆਪਣੇ 2 ਵਰਕਰਾਂ ਦੇ ਨਾਲ ਅਟਾਰੀ ਸਰਹੱਦ ਵਾਲੇ ਪਾਸੇ ਨੂੰ ਆਪਣੀ ਵੈਨਿਊ ਗੱਡੀ ‘ਤੇ ਜਾ ਰਿਹਾ ਸੀ ਕਿ ਅਗਲੇ ਪਾਸੇ ਸਾਹਮਣੇ ਜਾ ਰਹੀ ਟਰੈਕਟਰ ਟਰਾਲੀ ਦੇ ਪਿੱਛੇ ਤੋਂ ਤੇਜ਼ ਰਫ਼ਤਾਰ ਉਨ੍ਹਾਂ ਦੀ ਕਾਰ ਟਕਰਾਈ ਜਿਸ ਦੇ ਸਿੱਟੇ ਵਜੋਂ ਮੌਕੇ ‘ਤੇ ਹੀ ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-