





Total views : 5949208







Total views : 5949208ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ,ਜਤਿੰਦਰ ਬੱਬਲਾ
ਬੀ.ਐਨ.ਈ ਦੀ ਖਬਰ ਉਸ ਸਮੇ ਸਹੀ ਸਿੱਧ ਹੋਈ ਜਦ ਅੱਜ ਸ਼ਾਮ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਅੱਜ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੂਬਾ ਇੰਚਾਰਜ ਮੁਨੀਸ਼ ਸਿਸੋਦੀਆ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਹਾਲਾਂਕਿ ਸੰਧੂ ਦੇ ਆਪ ਵਿਚ ਸ਼ਾਮਲ ਹੋਣ ਦਾ ਲੰਮੇ ਸਮੇਂ ਕਿਆਫਾ ਲਗਾਇਆ ਜਾ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਤਰਨਤਾਰਨ ਵਿਧਾਨ ਸਭਾ ਹਲਕਾ ਜੋ ਆਪ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲ੍ਹੀ ਐਲਾਨਿਆ ਜਾ ਚੁੱਕਾ ਹੈ, ਤੋਂ ਜਿਮਨੀ ਚੋਣ ਵਿਚ ਹਰਮੀਤ ਸਿੰਘ ਸੰਧੂ ਉਮੀਦਵਾਰ ਹੋ ਸਕਦੇ ਹਨ।ਜਿਥੇ ਅਕਾਲੀ ਦਲ ‘ਚੋ ਆਪ ਵਿੱਚ ਸ਼ਾਮਿਲ ਹੋ ਕੇ ਵਧਾਇਕ ਬਣੇ ਬਾਦਲਾਂ ਦੇ ਖਾਸਮਖਾਸ ਰਹੇ ਹਰਦੀਪ ਸਿੰਘ ਡਿੰਪੀਢਿਲ਼ੋ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-