





Total views : 5915238







Total views : 5915238ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਲਾਲੀ ਕੈਰੋ, ਜਤਿੰਦਰ ਬੱਬਲਾ
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਨੂੰ ਜ਼ਿਲਾ ਤਰਨ ਤਾਰਨ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਸ੍ਰੀ ਹਰਪ੍ਰੀਤ ਸਿੰਘ ਕੋਟ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਰਹੇ ਹਨ।
ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੀਡੀਆ ਇੰਚਾਰਜ ਵੀ ਰਹੇ ਅਤੇ ਵੱਖ-ਵੱਖ ਸੂਬਿਆਂ ਦੇ ਵਿੱਚ ਪਾਰਟੀ ਲਈ ਕੰਮ ਕੀਤਾ।ਇਸ ਤੋਂ ਇਲਾਵਾ ਉਹਨਾਂ ਜਰਨਲ ਸਕੱਤਰ ਪੰਜਾਬ ਬੁਧੀਜੀਵੀ ਵਿੰਗ ਤੇਬੁਲਾਰੇ ਤੌਰ ਤੇ ਆਮ ਆਦਮੀ ਪਾਰਟੀ ਦੀ ਸੇਵਾ ਨਿਭਾਈ।ਉਹਨਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਯੋਗਤਾ ਸਦਕਾ ਹੁਣ ਉਹਨਾਂ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਮੀਡੀਆ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
