





Total views : 5949215







Total views : 5949215ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸ਼ੌ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਹੇਠ ਲਿਖੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਸੰਗਰੂਰ ਦੇ ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ ਤੇ ਸ. ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
