





Total views : 5949215







Total views : 5949215ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਮਿੱਕੀ ਗੁਮਟਾਲਾ
ਕਮਿਸ਼ਨਰ ਪੁਲਿਸ, ਸ੍ਰ: ਗੁਰਪ੍ਰੀਤ ਸਿੰਘ, ਭੁਲੱਰ, ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਮਤੀ ਅਮਨਦੀਪ ਕੋਰ, ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟਰੈਫਿਕ ਅਤੇ ਸੜਕ ਸੁਰੱਖਿਆ, ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਜਗ੍ਹਾ ਤੇ ਨਾਕੇ ਲਗਵਾ ਕੇ ਜਗਾੜੂ ਰੋਹੜੀਆਂ ਦੇ ਚਲਾਨ ਕੀਤੇ ਗਏ ਅਤੇ ਜਿੰਨਾ ਪਾਸ ਕੋਈ ਕਾਗਜਾਤ ਨਹੀ ਸੀ, ਉਹਨਾ ਦੀਆਂ ਜਗਾੜੂ ਰੇਹੜੀਆਂ ਇੰਪਾਉਂਡ ਕੀਤੀਆਂ ਗਈਆਂ।
ਇਸ ਤੋ ਇਲਾਵਾ ਮਾਨਯੋਗ ਵਧੀਕ ਜਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਦੁਵਾਰਾ ਨਜਾਇਜ ਕਬਜਿਆਂ ਅਤੇ ਗਲਤ ਪਾਰਕਿੰਗ ਖਿਲਾਫ ਧਾਰਾ 163 ਬੀ.ਐਨ.ਐਸ.ਐਸ ਤਹਿਤ ਕਾਰਵਾਈ ਕਰਨ ਸਬੰਧੀ ਪਾਸ ਕੀਤੇ ਗਏ ਹੁਕਮਾਂ ਬਾਰੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ ਜਾ ਕੇ ਦੁਕਾਨਦਾਰਾਂ/ਰੇਹੜੀ-ਫੜੀ ਵਾਲਿਆਂ ਨੂੰ ਜਾਣੂ ਕਰਵਾਇਆ ਗਿਆ ਤੇ ਹੁਕਮਾਂ ਦੀਆਂ ਕਾਪੀਆਂ ਦੁਕਾਨਾਂ ਦੇ ਬਾਹਰ ਪੇਸਟ ਕੀਤੀਆਂ ਗਈਆਂ ਤਾਂ ਜੋ ਇਸ ਸਬੰਧੀ ਆਮ ਪਬਲਿਕ ਨੂੰ ਵੱਧ ਤੋ ਵੱਧ ਅਵੇਰ ਕੀਤਾ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
