





Total views : 5949224







Total views : 5949224ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਆਪ ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਨਮੋਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ, ਜਿਸਨੂੰ ਅਨਮੋਲ ਨੇ ਸਵੀਕਾਰ ਕਰ ਲਿਆ ਹੈ। ਮਤਲਬ ਕਿ ਅਨਮੋਲ ਵਿਧਾਇਕ ਬਣੇ ਰਹਿਣਗੇ।
ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ ਕਿ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂਨੇ ਸਵੀਕਾਰ ਕੀਤਾ। ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-