





Total views : 5895725







Total views : 5895725ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬੀੜ੍ਹ ਸਾਹਿਬ/ ਦਿਲਬਾਗ ਸਿੰਘ ਝਬਾਲ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅੱਜ ਝਬਾਲ ਵਿਖੇ ਕੀਤੀ ਰੈਲੀ ਤੋਂ ਉਪਰੰਤ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਮਾਝੇ ਦੇ ਪ੍ਰਸਿੱਧ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ।ਜਿਥੇ ਉਹਨਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਬੈਠਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ।
ਗਿਆਨੀ ਨਿਸ਼ਾਨ ਸਿੰਘ ਗੰਡੀ ਵਿੰਡ ਨੇ ਸਿਰਪਾਓ ਦੇ ਕੀਤਾ ਸਨਮਾਨਿਤ
ਇਸ ਸਮੇਂ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਤ ਕੀਤਾ।ਇਸ ਸਮੇਂ ਉਹਨਾਂ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ,ਨਵੇਂ ਥਾਪੇ ਹਲਕਾ ਇੰਚਾਰਜ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ,ਸਰਪੰਚ ਮਨਜੀਤ ਕੌਰ ਬਾਠ,ਸੀ ਅਕਾਲੀ ਆਗੂ ਇਕਬਾਲ ਸਿੰਘ ਸੰਧੂ,ਜ਼ਿਲਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ,ਸਰਪੰਚ ਪਰਮਜੀਤ ਸਿੰਘ ਗੱਗੋਬੂਹਾ,ਚੇਅਰਮੈਨ ਹਰਵੰਤ ਸਿੰਘ ਝਬਾਲ ,ਮੀਤ ਮੈਨੇਜਰ ਗੁਰਜੀਤ ਸਿੰਘ, ਸੁਪਰਵਾਈਜ਼ਰ ਪਿਰਥੀਪਾਲ ਸਿੰਘ, ਸੁਪਰਵਾਈਜ਼ਰ ਹਰਜੀਤ ਸਿੰਘ ਮੋਧਾ ,, ਗੁਰਜੀਤ ਸਿੰਘ ਪੰਜਵੜ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-