ਉਮੀਦਵਾਰ ਬਣਾਏ ਜਾਣ ਤੋ ਬਾਅਦ ਬੀਬੀ ਸੁਖਵਿੰਦਰ ਕੌਰ ਸਾਥੀਆਂ ਸਮੇਤ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਗੁ: ਬੀੜ੍ਹ ਸਾਹਿਬ ਵਿਖੇ ਹੋਏ ਨਤਮਸਕ

4878591
Total views : 5841079

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


 ਬੀੜ ਸਾਹਿਬ /ਦਿਲਬਾਗ ਸਿੰਘ ਝਬਾਲ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਰਨ ਤਾਰਨ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਸਾਥੀਆਂ ਸਮੇਤ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ। ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਮੀਤ ਮੈਨੇਜਰ ਗੁਰਜੀਤ ਸਿੰਘ ਵੱਲੋਂ ਸਿਰਪਾਉ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਡਾਇਰੈਕਟਰ ਦਲਜੀਤ ਸਿੰਘ ਐਮਾਂ, ਪਰਮਜੀਤ ਸਿੰਘ ਗੱਗੋਬੂਹਾ, ਰਾਮ ਸਿੰਘ ਨਾਮਧਾਰੀ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ,ਸ ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ , ਸਰਪੰਚ ਦੋਦੇ ਸੋਨੂੰ ਬਰਾੜ, ਪੂਰਨ ਸਿੰਘ ਝਬਾਲ,ਸ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ,ਸ ਸਰਪੰਚ ਪ੍ਰੀਤਇੰਦਰ ਸਿੰਘ ਝਬਾਲ, ਰੇਸ਼ਮ ਸਿੰਘ ਛਾਪਾ,ਸ ਸਰਪੰਚ ਜਗਤਾਰ ਸਿੰਘ ਸਾਵਰਗਾਪੁਰੀ, ਨੰਬਰਦਾਰ ਦਿਲਬਾਗ ਸਿੰਘ ਮੀਆਂਪੁਰ, ਕਰਨੈਲ ਸਿੰਘ ਮੀਆਂਪੁਰ, ਪਿਰਥੀਪਾਲ ਸਿੰਘ ਸੁਪਰਵਾਈਜ਼ਰ, ਗੁਰਜੀਤ ਸਿੰਘ ਪੰਜਵੜ, ਬਿਕਰਮਜੀਤ ਸਿੰਘ,, ਨਿਰਮਲ ਸਿੰਘ ਨਾਰਲੀ, ਜਤਿੰਦਰ ਸਿੰਘ ਬਾਲਾ ਚੱਕ ਆਦਿ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News