





Total views : 5949192







Total views : 5949192ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਪਿਛਲੇ ਦਿਨੀ ਅਕਾਲੀ ਦਲ ਛੱਡ ਕੇ ਆਮ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਵਧਾਇਕ ਸ: ਹਰਮੀਤ ਸਿੰਘ ਨੂੰ ਆਪ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਮੰਨਿਆ ਜਾ ਰਿਹਾ ਹੈ ਕਿ ਹਲਕੇ ‘ਚ ‘ਆਪ’ ਉਠੀਆਂ ਲੱਖ ਬਗਾਵਤੀ ਸੁਰਾਂ ਦੇ ਬਾਵਜੂਦ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਲਈ ਹਰਮੀਤ ਸੰਧੂ ਨੂੰ ਆਪ ਉਮੀਦਵਾਰ ਬਣਾ ਸਕਦੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
