ਪੰਜਾਬ ਸਰਕਾਰ ਵਲੋ 31 ਜੁਲਾਈ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ! ਸਕੂਲ ਕਾਲਜ ਤੇ ਹੋਰ ਸਰਕਾਰੀ ਦਫਤਰ ਰਹਿਣਗੇ ਬੰਦ

4948603
Total views : 5949192

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਮਿੱਕੀ ਗੁਮਟਾਲਾ 

ਸਹੀਦ ਊਧਮ ਸਿੰਘ ਦੇ ਸ਼ਹੀਦੇ ਦਿਹਾੜੇ ‘ਤੇ 31 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਗਜ਼ਟਿਡ ਛੁੱਟੀ ਰਹੇਗੀ। ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਦੇ ਨਾਲ ਹੀ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸਦਾ ਨਾਮ ਰੱਖਣਗੇ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News