





Total views : 5949084







Total views : 5949084ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਪੱਟੀ/ਬਾਰਡਰ ਨਿਊਜ ਸਰਵਿਸ
ਸਥਾਨਿਕ ਕਸਬੇ ਨਾਲ ਸਬੰਧਿਤ ਇਕ ਸੱਜ ਵਿਆਹੀ ਮੁਟਿਆਰ ਵਲੋ ਨਿੱਤ ਦੇ ਘਰੇਲੂ ਕਲੇਸ਼ ਤੇ ਸਹੁਰਿਆ ਵਲੋ ਕੀਤੀ ਜਾਂਦੀ ਦਾਜ ਦੀ ਮੰਗ ਤੋ ਤੰਗ ਆਕੇ ਫਾਹਾ ਲੈਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਣਕਾਰੀ ਅਨੁਸਾਰ ਮ੍ਰਿਤਕ ਨਵਨੀਤ ਕੌਰ ਦੀ ਮਾਤਾ ਦੇ ਬਿਆਨਾਂ ਅਨੁਸਾਰ ਨਵਨੀਤ ਕੌਰ ਨੂੰ ਉਸ ਦੇ ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਦਿਲਬਾਗ ਸਿੰਘ ਵੱਲੋਂ ਘੱਟ ਦਾਜ ਲਿਆਉਣ ਕਰਕੇ ਤੰਗ ਪ੍ਰੇਸ਼ਾਨ ਅਤੇ ਮਾਰਕੁੱਟ ਕਰਦੇ ਸਨ। ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਨਵਨੀਤ ਕੌਰ ਨੇ ਖੁਦਕਸ਼ੀ ਕਰ ਲਈ। ਮ੍ਰਿਤਕ ਵਿਆਹੁਤਾ ਦੀ ਮਾਤਾ ਦੇ ਬਿਆਨਾਂ ‘ਤੇ ਪੁਲਿਸ ਨੇ ਮ੍ਰਿਤਕਾਂ ਦੇ ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-