





Total views : 5949147







Total views : 5949147ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਐਸ.ਡੀ.ਐਮ.ਏ. ਵਲੋ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਰੂਪਨਗਰ, ਐਸ.ਬੀ.ਐਸ. ਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਵਿਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 ‘ਤੇ ਕਾਲ ਕਰੋ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-