ਪੰਜਾਬ ਸਰਕਾਰ ਨੇ ਮੁਅੱਤਲਸ਼ੁਦਾ ਆਈ.ਪੀ.ਐਸ ਅਧਿਕਾਰੀ ਐਸ਼.ਪੀ.ਐਸ ਪ੍ਰਮਾਰ ਨੂੰ ਕੀਤਾ ਬਹਾਲ

4948568
Total views : 5949147

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਦਇਆ ਸਿੰਘ 

 

ਪੰਜਾਬ ਸਰਕਾਰ ਨੇ  ਆਈਪੀਐਸ ਅਧਿਕਾਰੀ ਸੁਰਿੰਦਰਪਾਲ ਸਿੰਘ ਪਰਮਾਰ ਨੂੰ  ਬਹਾਲ ਕਰਕੇ  25 ਅਪ੍ਰੈਲ ਜਾਰੀ ਹੋਏ ਮੁੱਅਤਲ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਹੈ। ਨਵੇਂ ਹੁਕਮਾਂ ਵਿੱਚ ਪਰਮਾਰ ਨੂੰ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।ਦੱਸ ਦੇਈਏ ਕਿ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਵਿਜੀਲੈਂਸ ਦੇ ਡਾਇਰੈਕਟਰ ਦੇ ਅਹੁਦੇ ਤੋਂ ਮੁਅਤਲ ਕੀਤਾ ਗਿਆ ਸੀ। ਪਰਮਾਰ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News