





Total views : 5915063







Total views : 5915063ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/-ਬਾਰਡਰ ਨਿਊਜ ਸਰਵਿਸ
ਅਗਲੇ 48 ਘੰਟਿਆਂ ਲਈ ਮੌਸਮ ਵਿਭਾਗ ਨੇ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਮਾਨਸਾ, ਸੰਗਰੂਰ , ਲੁਧਿਆਣਾ, ਪਟਿਆਲਾ, ਬਰਨਾਲਾ, ਬਠਿੰਡਾ, ਫਾਜ਼ਿਲਕਾ ,
ਮੋਹਾਲੀ, ਤਰਨ ਤਾਰਨ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਰੂਪਨਗਰ, ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।- ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
