





Total views : 5949087







Total views : 5949087ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ, ਦਇਆ ਸਿੰਘ
ਪੰਜਾਬ ਸਰਕਾਰ ਨੇ ਅੱਜ 6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿੰਨਾ ਵਿੱਚ ਡੇਰਾ ਬਾਬਾ ਨਾਨਲ ਵਿਖੇ ਤਾਇਨਾਤ ਤਹਿਸੀਲਦਾਰ ਲਛਮਣ ਸਿੰਘ ਨੂੰ ਤਰਨ ਤਾਰਨ ਤੇ ਗੁਰਪ੍ਰੀਤ ਸਿੰਘ ਨੂੰ ਤਰਨ ਤਾਰਨ ਤੋ ਡੇਰਾ ਬਾਬਾ ਨਾਨਕ, ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ ਨੂਰ ਮਹਿਲ ਤੋ ਝਬਾਲ, ਪਵਨਦੀਪ ਸਿੰਘ ਨੂੰ ਝਬਾਲ ਤੋ ਨੂਰ ਮਹਿਲ(ਜਲੰਧਰ), ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾਂ ਨੂੰ ਨਿਹਾਲ ਸਿੰਘ ਵਾਲਾ ਤੋ ਤਰਨ ਤਾਰਨ ਅਤੇ ਮਨਦੀਪ ਸਿੰਘ ਨੂੰ ਤਰਨ ਤਾਰਨ ਤੋ ਨਿਹਾਲ ਸਿੰਘ ਵਾਲਾ ਵਿਖੇ ਲਗਾਇਆ ਗਿਆ ਹੈ।ਜਾਰੀ ਕੀਤੇ ਹੁਕਮ ਤਾਰੁੰਤ ਪ੍ਰਭਾਵ ਨਾਲ ਲਾਗੂ ਹੋਣਗੇ ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
