ਜ਼ਿਲ੍ਹਾ ਕਚਿਹਰੀਆਂ ‘ਚ ਮਹਿਲਾ ਸਿਪਾਹੀ ਨਾਲ ਗਾਲ੍ਹਮੰਦਾ/ਮਾਰਕੁਟਾਈ ਕਰਨ ਵਾਲੀ ਵਾਲੀ ਮਹਿਲਾ ਵਿਰੁੱਧ ਮਾਮਲਾ ਦਰਜ

4948512
Total views : 5949080

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਮਿੱਕੀ ਗੁਮਟਾਲਾ, ਰਾਣਾਨੇਸ਼ਟਾ 

ਜ਼ਿਲ੍ਹਾ ਕਚਿਹਰੀਆਂ ‘ਚ ਮਹਿਲਾ ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ ਵਾਲੀ ਮਹਿਲਾ ਵਿਰੁੱਧ ਸਿਵਲ ਲਾਈਨ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਪਹਿਚਾਣ ਦਲਜੀਤ ਕੌਰ ਪਤਨੀ ਦਿਲਦਾਰ ਸਿੰਘ ਵਾਸੀ ਗੁਰੂ ਨਾਨਕ ਪੁਰਾ, ਕੋਟ ਖਾਲਸਾ ਵਜੋਂ ਦੱਸੀ ਗਈ ਹੈ।

ਸੀਨੀਅਰ ਸਿਪਾਹੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਮਹਿਲਾ ਵਲੋਂ ਡਿਊਟੀ ਵਿਚ ਵਿਗਣ ਪਾ ਕੇ ਨਾ ਕੇਵਲ ਉਸ ਦੇ ਨਾਲ ਬਹਿਸਬਾਜ਼ੀ ਕੀਤੀ ਗਈ, ਬਲਕਿ ਉਸਦੀ ਵਰਦੀ ਨੂੰ ਹੱਥ ਪਾ ਕੇ ਨੇਮ ਪਲੇਟ ਤੋੜੀ ਅਤੇ ਠੁੱਡੇ ਵੀ ਮਾਰੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News