ਪੰਜਾਬ ਸਰਕਾਰ ਵਲੋ ਇਕ ਐਕਸੀਅਨ ਸਮੇਤ ਦੋ ਜੇ.ਈ ਮੁੱਅਤਲ ! ਮਾਮਲਾ ਡਿਊਟੀ ਦੌਰਾਨ ਅਣਗਹਿਲੀ ਵਰਤਣ ਦਾ

4948093
Total views : 5948518

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਜਲ ਸਰੋਤ ਮਹਿਕਮੇ ਦੇ ਵੱਲੋਂ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿੱਚ ਐਕਸੀਅਨ ਨਿਤਿਨ ਸੂਦ, ਜੇ.ਈ ਸਚਿਨ ਠਾਕੁਰ ਅਤੇ ਅਰੁਣ ਕੁਮਾਰ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਤੇ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ ਲੱਗੇ ਹਨ। ਦਰਅਸਲ, ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ਵਿੱਚ ਸਰਕਾਰ ਦੁਆਰਾ ਇਹ ਕਾਰਵਾਈ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News