ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਤਰਨ ਤਾਰਨ ਉਪ ਚੋਣ ਲੜਨ ਲਈ ਭਾਈ ਸੰਦੀਪ ਸਿੰਘ ਸੰਨੀ ਨੂੰ

4948036
Total views : 5948450

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਆਗੂ ਪਰਮਜੀਤ ਸਿੰਘ ਜੌਹਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦ ਹੋਣ ਜਾ ਰਹੀ ਤਰਨ ਤਾਰਨ ਉਪ ਚੋਣ ਲਈ ਜੇਕਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਚੋਣ ਨਾ ਲੜੀ ਤਾਂ ਇਸ ਵੇਲੇ ਜੇਲ੍ਹ ਵਿਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਨੂੰ ਚੋਣ ਲੜਨ ਦੀ ਪਾਰਟੀ ਵਲੋਂ ਇਹ ਚੋਣ ਲੜਨ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। 

 

Share this News