





Total views : 5948977







Total views : 5948977ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਪ੍ਰੀਤਮ ਸਿੰਘ
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅੱਠ ਅਕਤੂਬਰ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵੱਡੇ ਪੱਧਰ ‘ਤੇ ਸਮਾਗਮ ਕੀਤੇ ਜਾਂਦੇ ਹਨ। ਇਨ੍ਹਾਂ ਸਮਾਗਮਾਂ ‘ਚ ਸ਼ਮੂਲੀਅਤ ਲਈ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ , ਸਰਕਾਰੀ ਤੇ ਗੈਰ ਸਰਕਾਰੀ ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
