





Total views : 5894883







Total views : 5894883ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਉਨ੍ਹਾਂ ਕਿਹਾ ਕਿ ਇਸ ਮੌਕੇ ਹਾਜਰ ਅਧਿਕਾਰੀਆਂ ਵੱਲੋਂ ਸਪੈਸੀਫਿਕੇਸ਼ਨਾਂ ਅਧੀਨ ਪਾਈਆਂ ਜਾਂਦੀਆਂ ਢੇਰੀਆਂ ਨੂੰ ਸਰਕਾਰੀ ਅਮਲੇ ਵੱਲੋਂ ਤੁਰੰਤ ਖਰੀਦਿਆ ਜਾਂਦਾ ਹੈ ਅਤੇ ਚੇਅਰਮੈਨ ਪਨਗ੍ਰੇਨ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਗਈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ।
ਇਸ ਤੋਂ ਇਲਾਵਾ ਉਹਨਾਂ ਵੱਲੋਂ ਖਰੀਦੀ ਹੋਈ ਫਸਲ ਦੀ ਅਦਾਇਗੀ ਤੁਰੰਤ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਅਤੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤੇ ਕਿਸਾਨਾਂ ਦੇ ਝੋਨੇ ਦਾ ਦਾਣਾ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ।
ਇਸ ਮੌਕੇ ਮੰਡੀ ਵਿੱਚ ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਦੇ ਨਾਲ ਜ਼ਿਲ੍ਹਾ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ, ਖੁਰਾਕ ਸਪਲਾਈ ਅਫਸਰ ਸ੍ਰੀ ਉਮੇਸ਼ ਕੁਮਾਰ, ਸ੍ਰੀ ਨਵਦੀਪ ਸਿੰਘ, ਨਿਰੀਖਕ ਸ੍ਰੀ ਵਿਸ਼ਾਲ ਮਹਾਜਨ, ਸਕੱਤਰ ਮਾਰਕੀਟ ਕਮੇਟੀ ਤਰਨ ਤਾਰਨ ਸ੍ਰੀ ਸੁਖਜੀਤ ਸਿੰਘ, ਅਮਰਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਦਿਲਬਾਗ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-