





Total views : 5915199







Total views : 5915199ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਪ੍ਰੀਤਮ ਸਿੰਘ
ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਗੁਰਦੁਆਰਾ ਸ੍ਰੀ ਅੰਗਦ ਦੇਵ ਜੀ ਵੱਲੋਂ ਸੰਤ ਮਿਸ਼ਰਾ ਸਿੰਘ ਕਾਲੋਨੀ ਵਿਖੇ ਭਠੂਰੇ—ਛੋਲੇ, ਕੜਾਹ, ਭੰਗੂਰ, ਫਲਾਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਸ: ਪ੍ਰਗਟ ਸਿੰਘ, ਸ: ਸੁਖਦੇਵ ਸਿੰਘ, ਸ: ਗਗਨਦੀਪ ਸਿੰਘ, ਸ: ਅਜੀਤ ਸਿੰਘ, ਸ: ਜਸਵੰਤ ਸਿੰਘ, ਮਾਸਟਰ ਜਸਵੰਤ ਸਿੰਘ ਅਤੇ ਫੌਜੀ ਸਾਹਿਬ ਆਦਿ ਨੇ ਸਮੂੰਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਂਦੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-