





Total views : 5948431







Total views : 5948431ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਦਇਆ ਸਿੰਘ
ਵਿਧਾਨ ਸਭਾ ਹਲਕਾ ਤਰਨ ਤਾਰਨ ਤੋ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਵਜੋ ਘੋਸ਼ਿਤ ਕੀਤੇ ਭਾਈ ਮਨਦੀਪ ਸਿੰਘ ਭਰਾਤਾ ਭਾਈ ਸੰਦੀਪ ਸਿੰਘ ਸੰਨੀ ਚੋਣ ਮੁਹਿੰਮ ਭਲਕੇ 10 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਕ ਹੋਕੇ ਸ਼ੁਰੂ ਕੀਤੀ ਜਾਏਗੀ।
ਜਿਸ ਸਬੰਧੀ ਜਾਣਕਾਰੀ ਦੇਦਿਆ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸਿੱਖ ਆਗੂਆਂ ਤੇ ਸਿੱਖ ਜਥੇਬੰਦੀਆ ਦਾ ਇਕ ਵੱਡਾ ਕਾਫਲਾ ਸ੍ਰੀ ਅਕਾਲ ਤਖਤ ਸਾਹਿਬ ਤੋ ਸੁਰੂ ਹੋਕੇ ਵਾਇਆ ਛੇਹਰਟਾ, ਗੁ: ਬੀੜ ਬਾਬਾ ਬੁੱਢਾ ਸਾਹਿਬ ਅਤੇ ਝਬਾਲ ਤੋ ਹੋ ਕੇ ਤਰਨ ਤਾਰਨ ਪੁੱਜੇਗਾ। ਜਿਥੇ ਚੋਣ ਮੁਹਿੰਮ ਦਾ ਬਿਗਲ ਵਜਾਇਆ ਜਾਏਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-