ਸੀਨੀਅਰ ਆਈ.ਪੀ.ਐਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਕੀਤਾ ਮੁਅੱਤਲ

4947987
Total views : 5948356

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੀ.ਬੀ.ਆਈ ਵਲੋ ਗ੍ਰਿਫਤਾਰ ਕੀਤੇ ਸੀਨੀਅਰ ਆਈ.ਪੀ.ਐਸ ਅਧਿਕਾਰੀ ਤੇ ਡੀ.ਆਈ.ਜੀ ਦੇ ਅਹੁਦੇ ‘ਤੇ ਤਾਇਨਾਤ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਸੀਬੀਆਈ ਨੇ ਛਾਪੇਮਾਰੀ ਦੌਰਾਨ 7 ਕਰੋੜ ਤੋਂ ਵੱਧ ਨਗਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ ਤੇ 50 ਤੋਂ ਵੱਧ ਜਾਇਦਾਦਾਂ ਦੇ ਵੇਰਵੇ ਬਰਾਮਦ ਕੀਤੇ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News