





Total views : 5948356







Total views : 5948356ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਦੀਵਾਲੀ ਵਾਲੇ ਦਿਨ ਪੰਜਾਬ ਦੇ 13 ਅਤੇ ਹਰਿਆਣਾ ਦੇ 29 ਜੱਜਾਂ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜ ਸ਼ਾਮਲ ਹਨ।ਸਾਰੇ ਜੱਜ ਜਲਦੀ ਹੀ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣਗੇ। ਜਤਿੰਦਰ ਕੌਰ ਨੂੰ ਅੰਮ੍ਰਿਤਸਰ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਯੁਕਤ ਕੀਤਾ ਗਿਆ ਹੈ। ਅਵਤਾਰ ਸਿੰਘ ਦਾ ਫਾਜ਼ਿਲਕਾ ਤੋਂ ਪਟਿਆਲਾ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ 29 ਜੱਜਾਂ ਦਾ ਵੀ ਤਬਾਦਲਾ ਕੀਤਾ ਗਿਆ ਹੈ।ਪੰਜਾਬ ਦੇ ਤਬਦੀਲ ਕੀਤੇ ਗਏ ਜੱਜਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-

