





Total views : 5948341







Total views : 5948341ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਦਇਆ ਸਿੰਘ
ਵਿਧਾਨ ਸਭਾ ਹਲਕਾ ਤਰਨ ਤਾਰਨ ਤੋ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਉਸ ਸਮੇ ਭਾਰੀ ਬੱਲ ਮਿਿਲਆ ਜਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਖ ਵੱਖ ਪਿੰਡਾਂ ‘ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਰੜੀ ਅਲੋਚਨਾ ਕਰਦਿਆ ਇਸ ਨੂੰ ਹੁਣ ਤੱਕ ਬਣੀਆਂ ਸਰਕਾਰਾਂ ਬਣੀਆਂ ਹਨ, ਉਨਾਂ ‘ਚੋ ਸਭ ਤੋ ਨਕੰਮੀ ਸਰਕਾਰ ਦੱਸਦਿਆ ਕਿਹਾ ਕਿ ਇਸ ਸਰਕਾਰ ਦੇ ਰਾਜ ‘ਚ ਹਰ ਵਰਗ ਦੁੱਖੀ ਹੈ।
ਉਨਾਂ ਨੇ 2027 ਵਿੱਚ ਕਾਂਗਰਸ ਦੀ ਸਰਕਾਰ ਬਨਾਉਣ ਲਈ ਕਰਨਬੀਰ ਸਿੰਘ ਬੁਰਜ ਨੂੰ ਜਿਤਾਅ ਕੇ ਮੁੱਢ ਬੰਨਣ ਦੀ ਆਪੀਲ ਕੀਤੀ।
ਇਨਾ ਚੋਣ ਮੀਟਿੰਗਾਂ ‘ਚ ਕਰਨਬੀਰ ਸਿੰਘ ਬੁਰਜ , ਹਰਸ਼ਰਨ ਸਿੰਘ ਮੱਲਾ ਸੋਹਲ , ਚੇਅਰਮੈਨ ਰਮਨ ਕੁਮਾਰ, ਸਾਬਕਾ ਵਧਾਇਕ ਸੁਖਪਾਲ ਸਿੰਘ ਭੁੱਲਰ , ਗੁਰਪਾਲ ਸਿੰਘ ਜਗਤਪੁਰਾ ਆਦਿ ਕਾਂਗਰਸੀ ਆਗੂ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-