





Total views : 5841079







Total views : 5841079ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਲੱਡੂ, ਬੱਬੂ ਬੰਡਾਲਾ
ਪੰਜਾਬ ਸਰਕਾਰ ਵਲੋ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਤਰਨ ਤਾਰਨ ਜਿਲੇ ‘ਚ ਦੋ ਨਵੇ ਡੀ.ਐਸ.ਪੀ ਨਿਯੁਕਤ ਕੀਤੇ ਗਏ ਹਨ।
ਜਿੰਨਾ ‘ਚ ਸ: ਹਰਿੰਦਰ ਸਿੰਘ ਨੂੰ ਡੀ.ਐਸ.ਪੀ (ਡੀ) ਅਤੇ ਸ੍ਰੀ ਰਾਜੇਸ਼ ਕੱਕੜ ਨੂੰ ਡੀ.ਐਸ.ਪੀ ਸਬ ਡਵੀਜਨ ਤਰਨ ਤਾਰਨ ਨਿਯੁਕਤ ਕੀਤਾ ਗਿਆ । ਦੋਹਾਂ ਅਧਿਕਾਰੀਆਂ ਨੇ ਆਪਣੇ ਆਪਣੇ ਅਹੁਦੇਦਾ ਕਾਰਜਭਾਰ ਵੀ ਸੰਭਾਲ ਲਿਆ ਹੈ।
ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-

