





Total views : 5948240







Total views : 5948240ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅਮ੍ਰਿਤਸਰ/ਰਣਜੀਤ ਸਿੰਘ ਰਾਣਨੇਸ਼ਟਾ
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਦੇ ਮੁੱਖ ਰੀਡਰ ਵਜੋ ਸੇਵਾਵਾਂ ਨਿਭਾਅ ਰਹੇ ਐਸ.ਆਈ ਰੇਸ਼ਮ ਸਿੰਘ ਵਲੋ ਮਹਿਕਮੇ ਵਿੱਚ ਨਿਭਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਮੁੱਖ ਰੱਖ ਕੇ ਸਬ ਇੰਸਪੈਕਟਰ ਤੋ ਤਰੱਕੀ ਦੇ ਕੇ ਇੰਸਪੈਕਟਰ ਬਣਾਏ ਜਾਣ ‘ਤੇ
ਪੁਲਿਸ ਕਮਿਸ਼ਨਰ ਸ: ਭੁੱਲਰ ਨੇ ਰੇਸ਼ਮ ਸਿੰਘ ਨੂੰ ਇੰਸਪੈਕਟਰ ਦੇ ਸਟਾਰ ਲਗਾਂਉਦਿਆ ਤਰੱਕੀਯਾਬ ਹੋਣ ‘ਤੇ ਮੁਬਾਰਕਵਾਦ ਦੇਦਿਆਂ ਭਵਿੱਖ ਵਿੱਚ ਵੀ ਮਹਿਨਤ ਤੇ ਲਗਨ ਨਾਲ ਡਿਊਟੀ ਕਰਨ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-