ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਕਾਲੀ ਉਮੀਦਵਾਰ ਪ੍ਰਿੰਸੀ: ਰੰਧਾਵਾ ਦੀ ਧੀ ਕੰਚਨਪ੍ਰੀਤ ਦੀ ਰੇਕੀ ਕਰਨ ਬਾਰੇ ਕੀਤੀ ਸ਼ਕਾਇਤ

4947912
Total views : 5948229

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਐਡਵੋਕੇਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਦੱਸ ਦਈਏ ਕਿ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਦੀ ਰੇਕੀ ਕਰਨ ਬਾਰੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ।

ਚੋਣ ਕਮਿਸ਼ਨ ਨੂੰ ਲਿੱਖੀ ਚਿੱਠੀ ਵਿਚ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਦੀ ਰੇਕੀ ਕਰਵਾਈ ਜਾ ਰਹੀ ਹੈ,ਜੋ ਲੋਕਤੰਤਰ ਉਤੇ ਸਿੱਧਾ ਹਮਲਾ ਹੈ।

Share this News