





Total views : 5948183







Total views : 5948183ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਲੱਡੂ, ਬੱਬੂ ਬੰਡਾਲਾ
ਤਰਨਤਾਰਨ ਜਿਮਨੀ ਚੋਣਾਂ ਦੇ ਚਲਦਿਆਂ ਬੰਗਾ ਤੋਂ ਕਾਂਗਰਸ ਪਾਰਟੀ ਤਰਫ਼ੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਕਾਂਗਰਸੀ ਵਿਧਾਇਕ ਰਹੇ ਤਿਰਲੋਚਨ ਸਿੰਘ ਸੂਢ ਦਾ ਤਰਨਤਾਰਨ ਵਿੱਚ ਅਚਾਨਕ ਦਿਹਾਂਤ ਹੋ ਗਿਆ ਹੈ । ਕਾਂਗਰਸ ਪਾਰਟੀ ਤਰਫ਼ੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਖ਼ਬਰ ਨਾਲ ਸਿਆਸੀ ਮਹੌਲ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।
ਮੌਕੇ ‘ਤੇ ਕਾਂਗਰਸ ਦੀ ਵੱਡੀ ਲੀਡਰਸ਼ਿਪ ਸਿਵਲ ਹਸਪਤਾਲ ਤਰਨਤਾਰਨ ਪਹੁੰਚੀ ਹੈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਤਰਲੋਚਨ ਸਿੰਘ ਨੂੰ ਕਾਂਗਰਸ ਪਾਰਟੀ ਦਾ ਸਮਰਪਿਤ ਅਤੇ ਜਨਤਕ ਸੇਵਾ ਲਈ ਪ੍ਰਸਿੱਧ ਚਿਹਰਾ ਮੰਨਿਆ ਜਾਂਦਾ ਸੀ। ਇਸ ਕਾਰਨ ਤਰਨਤਾਰਨ ਵਿਚ ਕਾਂਗਰਸ ਵਲੋਂ ਕੱਲ੍ਹ ਦਾ ਰੋਡ ਸ਼ੋਅ ਰੱਦ ਕਰ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
