





Total views : 5948205







Total views : 5948205ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰੰਡੀਗੜ੍ਹ/ਬੀ.ਐਨ.ਈ ਬਿਊਰੋ
ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਸੀਪੀ/ਐਸਐਸਪੀ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਦੌਰਾਨ ਤਰਨ ਤਾਰਨ ਜਿਲੇ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਜਿਥੇ ਭਲਕੇ 11 ਨਵੰਵਰ ਨੂੰ ਜਿਮਨੀ ਚੋਣ ਲਈ ਵੋੇਟਾਂ ਪੈ ਰਹੀਆ ਹਨ ਉਥੇ ਸਰਹੱਦੀ ਹਲਕਾ ਹੋਣ ਕਰਕੇ ਵਿਸ਼ੇਸ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-