





Total views : 5948175







Total views : 5948175ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਪਟਿਆਲਾ/ਬੀ.ਐਨ.ਈ ਬਿਊਰੋ
ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ 80 ਸਾਲਾ ਸਾਬਕਾ ਇੰਸਪੈਕਟਰ ਸੀਤਾ ਰਾਮ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਰਾਜਿੰਦਰਾ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਦੇਰ ਰਾਤ ਮੌਤ ਹੋ ਗਈ।
ਸੀਤਾ ਰਾਮ ਨੂੰ 6 ਮਾਰਚ, 2025 ਨੂੰ ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ, ਇੱਕ ਫਰਜ਼ੀ ਮੁਕਾਬਲੇ ਵਿੱਚ ਦੋਸ਼ੀ ਠਹਿਰਾਏ ਗਏ ਸਾਬਕਾ ਪੁਲਿਸ ਅਧਿਕਾਰੀ ਸੂਬਾ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
