





Total views : 5948178







Total views : 5948178ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ਵਿੱਚ ਅਕਾਲੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਨੂੰ ਗਲਤ ਦਸਦਿਆ ਮਾਣਣੋਗ ਜਿਲਾ ਅਦਾਲਤ ਤਰਨ ਤਾਰਨ ਅੰਮ੍ਰਿਤ ਵੇਲੇ 4 ਵਜੇ ਰਿਹਾਅ ਕਰਨ ਤੋ ਬਾਅਦ ਬਾਗੋ ਬਾਗ ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਨੂੰ ਜਿਲਾ ਪ੍ਰੀਸ਼ਦ ਦੇ ਜੋਨ ਕਸੇਲ ਤੋ ਉਮੀਦਵਾਰ ਘੋਸ਼ਿਤ ਕੀਤੇ ਜਾਣ ਦਾ ਐਲਾਨ ਕਰਦਿਆ
ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਅਜਿਹਾ ਐਲਾਨ ਉਨਾਂ ਨੂੰ ਪਾਰਟੀ ਹਾਈਕਮਾਂਡ ਵਲੋ ਮਿਲੇ ਆਦੇਸ਼ਾ ਤੋ ਬਾਅਦ ਕੀਤਾ ਗਿਆ ਹੈ, ਜਦੋਕਿ ਸੰਮਤੀ ਉਮੀਦਵਾਰਾਂ ਦਾ ਐਲਾਨ ਹਲਕਾ ਇੰਚਾਰਜ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਖੁਦ ਕਰਨਗੇ ।ਉਨਾਂ ਦਾਅਵਾ ਕੀਤਾ ਕਿ ਸ਼੍ਰੌਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜਿਲਾ ਪ੍ਰੀਸ਼ਦ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
