





Total views : 5948064







Total views : 5948064ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਬੀਤੇ ਦਿਨ ਗੁਰਪੁਰੀ ਪਿਆਨਾ ਕਰ ਗਏ ਸ: ਬਲਦੇਵ ਸਿੰਘ ਗੁਰਾਇਆ ਸੇਵਾਮੁਕਤ ਜੰਗਲਾਤ ਅਧਿਕਾਰੀ ਜੋ ਕਿ ਤਹਿਸੀਲਦਾਰ ਪ੍ਰਮਪ੍ਰੀਤ ਸਿੰਗ ਗੁਰਾਇਆ ਤੇ ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਦੇ ਸਤਿਕਾਰਤ ਪਿਤਾ ਜੀ ਤੇ ਐਸ.ਪੀ ਡੀ ਕਪੂਰਥਲਾ ਸ: ਪ੍ਰਭਜੋਤ ਸਿੰਘ ਵਿਰਕ ਦੇ ਸਹੁਰਾ ਸਾਹਿਬ ਸਾਹਿਬ ਸਨ।
ਜਿੰਨਾਂ ਨਮਿਤ ਰਖਾਏ ਗਏ ਪਾਠ ਦਾ ਭੋਗ ਉਨਾਂ ਦੇ ਗ੍ਰਹਿ ਵਿਖੇ 16 ਦਸੰਬਰ ਨੂੰ ਪਾਏ ਜਾਣ ਪਾਏ ਜਾਣ ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁ: ਛੇਵੀ ਪਾਤਸ਼ਾਹੀ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ 1 ਤੋ 2 ਵਜੇ ਤੱਕ ਹੋਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-