





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਬੰਡਾਲਾ / ਅਮਰਪਾਲ ਸਿੰਘ ਬੱਬੂ
vਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾਕਟਰ ਨਵਤੇਜ ਸਿੰਘ ਨੇ ਬਲਾਕ ਖੇਤੀਬਾੜੀ ਅਫਸਰ ਜੰਡਿਆਲਾ ਗੁਰੂ ਦਾ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਸੁਖਰਾਜ ਸਿੰਘ , ਲਵਪ੍ਰੀਤ ਸਿੰਘ , ਖੇਤੀਬਾੜੀ ਵਿਸਥਾਰ ਅਫਸਰ ਬਲਜਿੰਦਰ ਸਿੰਘ ਚਹਿਲ , ਖੇਤੀਬਾੜੀ ਵਿਸਤਾਰ ਅਫਸਰ ਰਣਜੀਤ ਸਿੰਘ , ਖੇਤੀਬਾੜੀ ਸਬ ਇੰਸਪੈਕਟਰ ਉਪਕਾਰ ਸਿੰਘ , ਬੀਟੀਐਮ ਰਵਿੰਦਰਪਾਲ ਸਿੰਘ ਏਟੀਐਮ ਅਰੂਪ ਸਿੰਘ , ਏਟੀਐਮ ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਮੱਲੀਆਂ , ਗੁਰਪ੍ਰੀਤ ਸਿੰਘ ਸੰਧੂ ਵੱਲੋਂ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ‘ ਡਾਕਟਰ ਨਵਤੇਜ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ | ਵਰਣਯੋਗ ਹੈ ਕਿ ਡਾ ਨਵਤੇਜ ਸਿੰਘ ਇਸ ਤੋਂ ਪਹਿਲਾਂ ਜ਼ਿਲਾ ਤਰਨ ਤਰਨ ਦੇ ਵਿੱਚ ਬਤੌਰ ਖੇਤੀਬਾੜੀ ਅਫਸਰ ਸੇਵਾ ਕਰਕੇ ਆਏ ਹਨ । ਇਸ ਮੌਕੇ ਉਨਾਂ ਨੇ ਦੱਸਿਆ ਕਿ ਬਲਾਕ ਜੰਡਿਆਲਾ ਗੁਰੂ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਕੀਤਾ ਜਾਵੇਗਾ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-