





Total views : 5947998







Total views : 5947998ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਮਸ਼ਹੂਰ ਸਮਾਜ ਸੇਵਕ ਕਹਾਉਣ ਵਾਲੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਗਰ ਸੁਧਾਰ ਟਰੱਸਟ ਦੇ ਦੋ ਐਕਸੀਅਨਾਂ ਦੇ ਵੀ ਜਲਦੀ ਪੁਲਿਸ ਗ੍ਰਿਫਤ ‘ਚ ਆਉਣ ਦੇ ਦਰਚੇ ਹਨ। ਰਣਜੀਤ ਐਵੇਨਿਊ ਦੇ ਵਿਕਾਸ ਲਈ ਜਾਰੀ ਕੀਤੇ ਫੰਡਾਂ ਨਾਲ ਸਬੰਧਤ ਕਥਿਤ ਘਪਲੇ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਖੇਤਰ ਵਿਚ 55 ਕਰੋੜ ਰੁਪਏ ਦੇ ਟੈਂਡਰ ਤਹਿਤ ਕੋਈ ਵਿਕਾਸ ਕਾਰਜ ਨਹੀਂ ਕੀਤਾ ਗਿਆ ਸੀ। ਇਹ ਰਕਮ ਕਥਿਤ ਤੌਰ ’ਤੇ ਕਈ ਵਿਅਕਤੀਆਂ ਵਿਚ ਵੰਡੀ ਗਈ ਸੀ ਅਤੇ ਇਸ ਸਬੰਧੀ ਇੱਕ ਸ਼ਿਕਾਇਤ ਸਰਕਾਰ ਕੋਲ ਪਹੁੰਚੀ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਐਸਐਸਪੀ ਲਖਬੀਰ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-