ਸਕੂਲਾਂ ਦੀਆਂ ਛੁੱਟੀਆ ‘ਚ ਹੋਇਆ ਵਾਧਾ ! ਹੁਣ 8 ਜਨਵਰੀ ਨੂੰ ਆਮ ਵਾਂਗ ਖੁਲਣਗੇ ਸਾਰੇ ਸਕੂਲ

4947719
Total views : 5947972

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ‘ਰਾਣਾਨੇਸ਼ਟਾ’ 

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News