





Total views : 5947957







Total views : 5947957ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਸਰਕਾਰ ਨੇ 12 ਆਈ.ਪੀ.ਐਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ .ਜੀ ) ਰੈਂਕ ਦੀ ਤਰੱਕੀ ਦਿੱਤੀ ਹੈ, ਜਿਨ੍ਹਾਂ ਵਿਚ ਆਈ.ਪੀ.ਐਸ ਸਨੇਹਦੀਪ ਸ਼ਰਮਾ, ਆਈ.ਪੀ.ਐਸ ਸੰਦੀਪ ਗੋਇਲ, ਆਈ.ਪੀ.ਐਸ ਜਸਦੇਵ ਸਿੰਘ ਸਿੱਧੂ, ਆਈ.ਪੀ.ਐਸ ਧਰੁਵ ਦਾਹੀਆ, ਆਈ.ਪੀ.ਐਸ ਸੰਦੀਪ ਕੁਮਾਰ ਗਰਗ, ਆਈ.ਪੀ.ਐਸ ਕੁਲਨੀਤ ਸਿੰਘ ਖੁਰਾਣਾ, IPS ਅਖਿਲ ਚੌਧਰੀ, ਆਈ.ਪੀ.ਐਸ ਅਮਨੀਤ ਕੋਂਡਲ, ਆਈ.ਪੀ.ਐਸ ਗੁਰਪ੍ਰੀਤ ਸਿੰਘ, ਆਈ.ਪੀ.ਐਸ ਰੁਪਿੰਦਰ ਸਿੰਘ, ਆਈ.ਪੀ.ਐਸ ਸਰਬਜੀਤ ਸਿੰਘ ਤੇ ਆਈ.ਪੀ.ਐਸ ਹਰਪ੍ਰੀਤ ਸਿੰਘ ਜੱਗੀ ਦਾ ਨਾਂ ਸ਼ਾਮਲ ਹਨ। ਸਰਕਾਰ ਵੱਲੋਂ ਜਾਰੀ ਇਹ ਹੁਕਮ 01.01.2026 ਤੋਂ ਲਾਗੂ ਕਰ ਦਿੱਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
