ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਦਿੱਤੀ ਤਰੱਕੀ

4947719
Total views : 5947972

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ।
ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿੱਚ ਆਪਣੀ ਮੌਜੂਦਾ ਪੋਸਟਿੰਗ ‘ਤੇ ਕੰਮ ਕਰਦੇ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News