





Total views : 5947951







Total views : 5947951ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਤਰਨ ਤਾਰਨ ਜਿਲੇ ਦੇਪਿੰਡ ਵਲਟੋਹਾ ਦੇ ਆਮ ਪਾਰਟੀ ਨਾਲ ਸਬੰਧਿਤ ਸਰਪੰਚ ਸਰਪੰਚ ਜਰਮਨ ਸਿੰਘ ਦੀ ਅੰਮ੍ਰਿਤਸਰ ਦੇ ਇਕ ਮੈਰਿਜ ਪੈਲੇਸ ‘ਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੁਲਿਸ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਗੈਂਗਸਟਰਾਂ ਨੇ ਇਹ ਕਤਲ ਕੀਤਾ ਹੈ। ਪਤਾ ਲੱਗਾ ਹੈ ਕਿ ਸਰਪੰਚ ਕਈ ਦਿਨਾਂ ਤੋਂ ਨਿਗਰਾਨੀ ਹੇਠ ਸੀ। ਪਰਿਵਾਰ ਮੈਂਬਰਾਂ ਅਨੁਸਾਰ ਜਰਮਨ ਸਿੰਘ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ।ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ ਤੇ ਸਾਰੇ ਲੋਕ ਵਿਆਹ ਦਾ ਆਨੰਦ ਮਾਣ ਰਹੇ ਸਨ ਕਿ ਅਚਾਨਕ ਗੋਲੀਆਂ ਮਾਰ ਕੇ ਸਰਪੰਚ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਵਾਰਦਾਤ ਦਾ ਪਤਾ ਲੱਗਦਿਆ ਹੀ ਪੁਲਿਸ ਪਾਰਟੀ ਨੇ ਮੌਕੇ ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ ਅਤੇ ਹੋਰ ਵੇਰਵਿਆ ਦੀ ਉਡੀਕ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
