ਬੁਜਰਗਾਂ/ਵਿਧਵਾਵਾਂ ਦੀਆਂ ਪੈਨਸ਼ਨਾਂ ‘ਚ 14 ਕਰੋੜ ਦਾ ਮਹਾਂ ਘੁਟਾਲਾ ! ਸਮਾਜਿਕ ਸੁਰੱਖਿਆ ਵਿਭਾਗ ਦੀਆਂ 2 ਮਹਿਲਾ ਅਧਿਕਾਰੀ ਮੁਅੱਤਲ

4947530
Total views : 5947751

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿੳੈਜ ਸਰਵਿਸ 

ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਪੈਨਸ਼ਨ ਸਕੀਮਾਂ ਦੇ ਫੰਡਾਂ ਨੂੰ ਲੈ ਕੇ ਇੱਕ ਬਹੁਤ ਵੱਡੀ ਘਪਲੇਬਾਜ਼ੀ ਦਾ ਪਰਦਾਫ਼ਾਸ਼ ਹੋਇਆ ਹੈ। ਬਰਨਾਲਾ ਜ਼ਿਲ੍ਹੇ ਵਿੱਚ ਤਾਇਨਾਤ ਦੋ ਮਹਿਲਾ ਅਧਿਕਾਰੀਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇਅਵਾਸਪ੍ਰੀਤ ਕੌਰ ਅਤੇ ਬੇਅੰਤ ਕੌਰ ‘ਤੇ 14 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਰਾਸ਼ੀ ਦੇ ਗਬਨ ਦੇ ਇਲਜ਼ਾਮ ਲੱਗੇ ਹਨ, ਜਿਸ ਤੋਂ ਬਾਅਦ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਦੋਵਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News