





Total views : 5947596







Total views : 5947596ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਪ੍ਰੀਤਮ ਸਿੰਘ
ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਡੇਂਗੂ ਸਬੰਧੀ ਜਾਗਰੂਕ ਕਰਨ ਸਬੰਧੀ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਛੇਹਰਟਾ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਪ੍ਰੋਫੈਸਰ ਸ੍ਰੀਮਤੀ ਸੁਧਾ, ਸ੍ਰੀਮਤੀ ਕਵਲਜੀਤ ਕੌਰ ਅਤੇ ਐੱਨ. ਐੱਸ. ਜੀ. ਟਿਊਟਰ ਸ੍ਰੀਮਤੀ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਨੇ ਡੇਂਗੂ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਦੇ ਉਪਾਵਾਂ ਬਾਰੇ ਆਮ ਲੋਕਾਂ ਨੂੰ ਜਾਗ੍ਰਿਤ ਕੀਤਾ।
