





Total views : 5947582







Total views : 5947582ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦਫ਼ਤਰ, ਪੰਜਾਬ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਪੋਲਿੰਗ ਵਾਲੇ ਦਿਨ ਤੱਕ ਚੋਣ ਪ੍ਰਕਿਰਿਆ ਤੱਕ ਵੋਟਰ-ਪੱਖੀ ਪਹੁੰਚ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨਾਲ ਕੰਮ ਕਰੇਗਾ। ਮਿੱਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਉੱਚਤਮ ਮਿਆਰਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਮੁੱਖ ਚੋਣ ਅਧਿਕਾਰੀ ਦਫ਼ਤਰ ਪਹੁੰਚਯੋਗਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦੇਣਾ ਜਾਰੀ ਰੱਖੇਗਾ।ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਪਾਰਦਰਸ਼ਤਾ ਵਧਾਉਣ, ਵੋਟਰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕੁਸ਼ਲ ਚੋਣ ਪ੍ਰਬੰਧਨ ਅਤੇ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦਾ ਅਹਿਮ ਯੋਗਦਾਨ ਰਹੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
-1768837568921.jpg)