





Total views : 5947582







Total views : 5947582ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਜ਼ਿਲਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਜ਼ਿਲ੍ਹਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਉਸ ਦੇ ਦਫਤਰ ’ਚੋਂ ਇਕ ਲੱਖ ਰੁਪਏ ਰਿਸ਼ਵਤ ਦੀ ਰਕਮ ਦੇ ਨਾਲ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਦੀ ਸ਼ਿਕਾਇਤ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਵਲੋਂ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਤਿਕਾ ਅਰੋੜਾ ਦੇ 4 ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵਲੋਂ ਹੋਰ ਪੁੱਛ ਗਿੱਛ ਲਈ ਉਸ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
