ਅੰਮ੍ਰਿਤਸਰ ਪੁਲਿਸ ਨੇ ਸੋਨੇ ਦੀ ਚੌਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼: ਮਹਿਲਾ ਸਮੇਤ 3 ਕਾਬੂ

4947376
Total views : 5947530

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ 

ਥਾਣਾ ਬੀ-ਡਵੀਜ਼ਨ ਦੀ ਪੁਲਿਸ ਪਾਰਟੀ ਵੱਲੋਂ ਤੇਜ਼ੀ ਨਾਲ ਹਰ ਪਹਿਲੂ ਤੋਂ ਜਾਂਚ ਕਰਕੇ ਸੁਨਿਆਰੇ ਦੀ ਦੁਕਾਨ ਤੋਂ ਚੋਰੀ ਕਰਨ ਵਾਲੇ ਗਿਰੋਹ ਦੇ ਮਾਸਟਰ ਮਾਈਡ ਤੇ ਮਹਿਲਾ ਸਾਥੀ ਸਮੇਤ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਕਰਕੇ 152 ਗ੍ਰਾਮ ਸੋਨਾ ਅਤੇ 4 ਲੱਖ ਰੁਪਏ ਨਕਦ ਅਤੇ ਇਕ ਡਬਲ ਬੈਰਲ ਗ਼ੈਰ ਕਾਨੂੰਨੀ ਗੰਨ ਵੀ ਕੀਤੀ ਬਰਾਮਦ ਕੀਤੀ।ਡੀਸੀਪੀ ਸਿਟੀ ਜਗਜੀਤ ਸਿੰਘ ਵਾਲੀਆ ਨੇ ਮੁਕੱਦਮੇ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕੱਦਮਾ ਰਾਕੇਸ਼ ਕੁਮਾਰ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵੱਲੋਂ ਦਰਜ਼ ਰਜਿਸਟਰ ਕਰਵਾਇਆ ਗਿਆ ਕਿ ਸ਼ਾਮ 5 ਵਜੇ ਉਸ ਦੀ ਦੁਕਾਨ ਅੰਦਰ 4 ਅਣਪਛਾਤੇ ਵਿਅਕਤੀ ਸੋਨਾ ਖਰੀਦ ਕਰਨ ਲਈ ਆਏ ਸਨ।

 

 

Share this News