





Total views : 5947517







Total views : 5947517ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ। ਡਾ. ਨਵਜੋਤ ਕੌਰ ਸਿੱਧੂ ਨੇ ਟਵਿੱਟਰ ਉਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਨੂੰ ਤਬਾਹ ਕੀਤਾ ਹੈ। ਉਨ੍ਹਾਂ ਨੇ ਰਾਜਾ ਵੜਿੰਗ ਬਾਰੇ ਲਿਖਦਿਆਂ ਕਿਹਾ ਕਿ ਤੁਸੀਂ ਮੇਰੇ ਲਈ ਸਸਪੈਂਸ਼ਨ ਲੈਟਰ ਤਿਆਰ ਕੀਤਾ, ਪਰ ਉਨ੍ਹਾਂ 12 ਸੀਨੀਅਰ ਕਾਂਗਰਸੀ ਲੀਡਰਾਂ ਬਾਰੇ ਕੀ ਜੋ ਮਜੀਠੀਆ ਨਾਲ ਰਲ ਕੇ ਨਵਜੋਤ ਸਿੱਧੂ ਨੂੰ ਨੁਕਸਾਨ ਪਹੁੰਚਾ ਰਹੇ ਹੋ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
