





Total views : 5947366







Total views : 5947366ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਬਜਟ ਪੇਸ਼ ਕਰਨ ਤੋਂ ਠੀਕ ਪਹਿਲਾਂ ਸਰਕਾਰ ਨੇ 96 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹਨਾਂ ਪ੍ਰਸ਼ਾਸਕੀ ਤਬਦੀਲੀਆਂ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-













ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-