





Total views : 5947366







Total views : 5947366ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਵਿਸ਼ਾਲ ਮਲਹੋਤਰਾ
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆ ਵਿੱਚ ਬ੍ਰਾਮਦ ਮਾਲ ਨੂੰ ਨਸ਼ਟ ਕਰਨ ਲਈ ਨਿਯੁਕਤ ਡਰੱਗ ਡਿਸਪੋਜ਼ਲ ਕਮੇਟੀ, (ਚੇਅਰਮੈਨ), ਸ੍ਰੀ ਰਵਿੰਦਰ ਪਾਲ ਸਿੰਘ ਸੰਧੂ, ਪੀ.ਪੀ.ਐਸ, ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ, ਸ੍ਰੀ ਗੁਰਪ੍ਰਤਾਪ ਸਿੰਘ ਸਹੋਤਾ, ਪੀ.ਪੀ.ਐਸ, ਏ.ਡੀ.ਸੀ.ਪੀ ਤੇਜ਼ ਆ ਮੁੰਡਾ ਇਨਵੈਸਟੀਗੇਸ਼ਨ, ਅੰਮ੍ਰਿਤਸਰ (ਮੈਬਰ) ਅਤੇ ਸ੍ਰੀ ਹਰਮਿੰਦਰ ਸਿੰਘ, ਪੀ.ਪੀ.ਐਸ, ਏ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ (ਮੈਬਰ) ਵੱਲੋਂ ਅੱਜ ਮਿਤੀ 20-02-2026 ਨੂੰ ਖੰਨਾ ਪੇਪਰ ਮਿੱਲ ਵਿੱਖੇ ਪੁੱਜ਼ ਕੇ ਆਪਣੀ ਦੇਖ-ਰੇਖ ਹੇਠ ਜਾਬਤੇ ਅਨੁਸਾਰ ਦਰਜ਼ ਐਨ.ਡੀ.ਪੀ.ਐਸ ਐਕਟ ਦੇ 90 ਮੁਕੱਦਿਆਂ ਵਿੱਚ ਬ੍ਰਾਮਦ ਮਾਲ ਨੂੰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ।
ਨਸ਼ਟ ਕੀਤੇ ਗਏ, ਮਾਲ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
1. ਹੈਰੋਇੰਨ 01 ਕਿਲੋ 291 ਗ੍ਰਾਮ 74 ਮਿਲੀਗ੍ਰਾਮ।2. ਨਸ਼ੀਲੇ ਕੈਪਸੂਲ 400 3. ਨਸ਼ੀਲੀਆ ਗੋਲੀਆ 7754. ਸਮੈਕ 26 ਗ੍ਰਾਮ, 5. ਭੂਕੀ 64 ਕਿਲੋ 50 ਗ੍ਰਾਮ , 6. ਨਸ਼ੀਲਾ ਪਾਊਡਰ 03 ਕਿਲੋ 915 ਗ੍ਰਾਮ , 7. ਭੰਗ 330 ਗ੍ਰਾਮ, 8.ਇੰਜੈਕਸ਼ਨ 04. ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-