ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਐਡਵੋਕੇਟ ਅਮਨਬੀਰ ਸਿੰਘ ਸ਼ਿਆਲੀ ਸਮੇਤ ਚਾਰ ਬੁਲਾਰੇ ਕੀਤੇ ਨਿਯੁਕਤ

4947203
Total views : 5947289

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਚਾਰ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋ ਜਾਰੀ ਪੱਤਰ ਅਨੁਸਾਰ  ਨਿਯੁਕਤ ਕੀਤੇ ਚਾਰ ਬੁਲਾਰਿਆਂ ਵਿਚ

ਐਡਵੋਕੇਟ ਅਮਨਵੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਤੋਂ ਇਲਾਵਾ ਗੁਰਪ੍ਰੀਤ ਸਿੰਘ ਝੱਬਰ ਅੰਤਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ  ਸ਼ਾਮਿਲ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News